Big News: ਆਮ ਜਨਤਾ ਵਿਚਾਲੇ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਸਰਕਾਰ ਵੱਲੋਂ ਤਿੰਨ ਦਿਨਾਂ ਦਾ ਭੋਜਨ, ਪਾਣੀ ਅਤੇ ਕੈਸ਼ ਜਮ੍ਹਾਂ ਕਰਨ ਦਾ ਐਲਾਨ ਕੀਤਾ ਗਿਆ। ਦਰਅਸਲ, ਐਮਰਜੈਂਸੀ ਵਰਗੇ ਹਾਲਾਤ ਬਣਨ ਦੀ ਸਥਿਤੀ ਵਿੱਚ ਪਹਿਲਾਂ... ਦਰਅਸਲ, ਐਮਰਜੈਂਸੀ ਵਰਗੇ ਹਾਲਾਤ ਬਣਨ ਦੀ ਸਥਿਤੀ ਵਿੱਚ ਪਹਿਲਾਂ ਹੀ ਇਹ ਐਲਾਨ ਕਰ ਦਿਤਾ ਗਿਆ ਹੈ। ਕੀ ਬ੍ਰਿਟੇਨ ਵਿੱਚ ਐਮਰਜੈਂਸੀ ਦੀ ਸਥਿਤੀ ਹੈ? ਕੀ ਸਰਕਾਰ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕਰਨ ਵਾਲੀ ਹੈ?