Ludhiana News : ਲੁਧਿਆਣਾ ਜ਼ਿਲ੍ਹੇ ਦੇ ਪਿੰਡ ਹਠੂਰ ਵਿੱਚ ਐਤਵਾਰ ਸਵੇਰੇ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਲਕਰਨ ਸਿੰਘ ਵਜੋਂ ਹੋਈ ਹੈ। ਇਸ ਘਟਨਾ ਤੋਂ. ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦੀ ਚਰਚਾ ਛਿੜ ਗਈ। ਹਾਲਾਂਕਿ ਪੁਲਿਸ ਨੇ ਇਨ੍ਹਾਂ ਚਰਚਾਵਾਂ ਨੂੰ ਨਕਾਰਦਿਆਂ ਦਾਅਵਾ ਕੀਤਾ ਹੈ ਕਿ ਨੌਜਵਾਨ ਦੀ ਮੌਤ ਸੁੱਤੇ ਪਏ ਸਾਈਲੈਂਟ ਅਟੈਕ ਆਉਣ ਕਾਰਨ ਹੋਈ.