Driving Licence New Rules 2026 : ਦੇਸ਼ ਵਿੱਚ ਡਰਾਈਵਿੰਗ ਲਾਇਸੈਂਸ (Driving Licence) ਨਾਲ ਜੁੜੇ ਨਿਯਮਾਂ ਵਿੱਚ ਵੱਡਾ ਬਦਲਾਅ ਹੋ ਸਕਦਾ ਹੈ। ਕੇਂਦਰ ਸਰਕਾਰ ਭਾਰਤੀ ਅਤੇ ਵਿਦੇਸ਼ੀ ਨਾਗਰਿਕਾਂ ਲਈ ਵੱਖ-ਵੱਖ ਰੰਗਾਂ. ਇਸ ਸਬੰਧੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਕੇਂਦਰੀ ਮੋਟਰ ਵਾਹਨ ਨਿਯਮਾਂ ਵਿੱਚ ਸੋਧ ਦਾ ਖਰੜਾ ਤਿਆਰ ਕੀਤਾ ਹੈ। ਪ੍ਰਸਤਾਵ ਮੁਤਾਬਕ ਡਰਾਈਵਿੰਗ ਲਾਇਸੈਂਸ ਦੇ ਰੰਗ ਤੋਂ ਹੀ ਪਤਾ ਲੱਗ ਸਕੇਗਾ ਕਿ ਲਾਇਸੈਂਸ ਧਾਰਕ ਭਾਰਤੀ ਨਾਗਰਿਕ ਹੈ ਜਾਂ ਵਿਦੇਸ਼ੀ। ਕੁਝ ਰਿਪੋਰਟਾਂ ਅਨੁਸਾਰ ਭਾਰਤੀ.