Ludhiana Fake IPS Officer : ਲੁਧਿਆਣਾ ਦੇ ਦੋਰਾਹਾ ਇਲਾਕੇ ਵਿੱਚ ਇੱਕ ਹੋਮਗਾਰਡ ਜਵਾਨ ਵੱਲੋਂ ਨਕਲੀ IPS ਅਫ਼ਸਰ ਬਣ ਕੇ ਢਾਬੇ ਦੇ ਮੁਲਾਜ਼ਮਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ IPS ਅਫ਼ਸਰ ਦੀ ਵ. ਮੁਲਜ਼ਮ IPS ਅਫ਼ਸਰ ਦੀ ਵਰਦੀ ਪਾ ਕੇ ਬੁਲੇਟ ਮੋਟਰਸਾਈਕਲ 'ਤੇ ਢਾਬੇ ਪਹੁੰਚਿਆ ਅਤੇ ਦੇਰ ਰਾਤ ਤੱਕ ਢਾਬਾ ਖੋਲ੍ਹਣ ਨੂੰ ਲੈ ਕੇ ਮੁਲਾਜ਼ਮਾਂ ਨਾਲ ਬਹਿਸ ਕਰਨ ਲੱਗ ਪਿਆ। ਇਸ ਦੌਰਾਨ ਉਸ ਨੇ ਮੁਲਾਜ਼ਮਾਂ ਨੂੰ ਥੱਪੜ ਮਾਰੇ ਅਤੇ ਗਾਲੀ-ਗਲੋਚ.