PM Kisan Yojna: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੀ 24ਵੀਂ ਕਿਸ਼ਤ 30 ਅਕਤੂਬਰ ਨੂੰ ਜਾਰੀ ਕੀਤੀ ਜਾਵੇਗੀ । ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧਾ ਪੈਸੇ ਜਾਣਗੇ। ਖੇਤੀਬਾੜੀ ਮੰਤਰਾਲੇ ਨੇ ਪਹਿਲਾ ਹੀ 23 ਅਕਤੂਬਰ ਨੂੰ ਭੁਗਤਾਨ ਦੀ ਤਾਰੀਖ ਦਾ ਐਲਾਨ ਕਰ ਦਿੱਤਾ ਸੀ। ਜਿਹੜੇ ਕਿਸਾਨ ਇਸ ਰਾਸ਼ੀ ਦਾ ਇੰਤਜ਼ਾਰ ਕਰ ਰਹੇ ਹਨ ਉਨ੍ਹਾਂ ਨੂੰ ਕਿਸ਼ਤ ਜਾਰੀ ਹੋਣ ਤੋਂ ਪਹਿਲਾ ਆਪਣੀ ਜਾਣਕਾਰੀ ਚੈੱਕ ਕਰ ਲੈਣੀ ਚਾਹੀਦੀ ਹੈ। ਇਸ ਤਾਰੀਖ ਨੂੰ ਕਿਸ਼ਤ ਜਾਰੀ ਹੋਣ ਦਾ.