Gurdaspur News: ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਬਲਾਕ ਕਲਾਨੌਰ ਦੇ ਪਿੰਡ ਦਿਯੋਲ ਦੇ ਵਸਨੀਕ ਅਤੇ ਸੇਵਾਮੁਕਤ ਅਕਾਦਮਿਕ ਜਸਪਾਲ ਸਿੰਘ ਪੱਡਾ ਦਾ ਕੈਂਸਰ ਨਾਲ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਵਿੱਚ ਸੋਗ ਦੀ... ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਜਸਪਾਲ ਸਿੰਘ ਪੱਡਾ ਪਿਛਲੇ ਕੁਝ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ। ਉਨ੍ਹਾਂ ਦਾ ਇਲਾਜ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਚੱਲ ਰਿਹਾ ਸੀ।