, ਦਰਸ਼ਕ ਮੁਫ਼ਤ ਦੇਖ ਸਕਣਗੇ ਮੈਚ. pਦਰਸ਼ਕ ਮੁਫ਼ਤ ਦੇਖ ਸਕਣਗੇ ਮੈਚ/ppਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਲੀਗ ਮੈਚਾਂ ਲਈ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਪੂਰੀ ਤਰ੍ਹਾਂ ਤਿਆਰ ਹੋ ਚੁੱਕਾ ਹੈ। 7 ਹਜ਼ਾਰ ਦਰਸ਼ਕਾਂ ਦੀ ਸਮਰੱਥਾ ਵਾਲੇ ਇਸ ਸਟੇਡੀਅਮ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। 27 ਅਕਤੂਬਰ ਨੂੰ ਟੂਰਨਾਮੈਂਟ ਦੀ ਸ਼ੁਰੂਆਤ ਹੋਵੇਗੀ। ਭਾਰਤ ਤੇ ਬੰਗਲਾਦੇਸ਼ ਵਿਚਾਲੇ ਹੋਣ ਵਾਲੇ ਪਹਿਲੇ ਮੁਕਾਬਲੇ ਤੋਂ ਪਹਿਲਾਂ ਸ਼ਾਨਦਾਰ ਉਦਘਾਟਨੀ.