Political News: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਮਚਾਈ ਹੋਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਜੰਮੂ-ਕਸ਼ਮੀਰ ਵਿੱਚ ਨੈਸ਼ਨਲ ਕਾਨਫਰੰਸ ਨੇ ਅਕਤੂਬਰ 2024 ਵਿੱਚ... ਇਹ ਵਿੱਚ ਕਸ਼ਮੀਰ ਘਾਟੀ 'ਤੇ ਜ਼ੋਰ ਦਿੱਤਾ ਗਿਆ ਹੈ, ਜਿੱਥੇ ਪਾਰਟੀ ਨੇ ਸਭ ਤੋਂ ਵੱਧ ਸੀਟਾਂ ਜਿੱਤੀਆਂ ਹਨ। ਅੱਜ ਸਹੁੰ ਚੁੱਕਣ ਵਾਲੇ ਨਵੇਂ ਮੰਤਰੀਆਂ ਵਿੱਚ ਅਲੀ ਮੁਹੰਮਦ ਸਾਗਰ, ਮੀਰ ਸੈਫੁੱਲਾ, ਸ਼ਮੀਮ ਫਿਰਦੌਸ ਅਤੇ ਅਲਤਾਫ ਕੱਲੂ ਸ਼ਾਮਲ ਹਨ। ਇਹ ਸਾਰੇ.