Attack on Bus: ਯਾਤਰੀਆਂ ਨਾਲ ਭਰੀ ਬੱਸ ਅੰਦਰ ਉਸ ਸਮੇਂ ਚੀਕ-ਚਿਹਾੜਾ ਪੈ ਗਿਆ, ਜਦੋਂ ਅਚਾਨਕ ਅਣਪਛਾਤੇ ਹਮਲਾਵਰਾਂ ਨੇ ਬੱਸ ਉੱਪਰ ਹਮਲਾ ਕਰ ਦਿੱਤਾ। ਜਾਣਕਾਰੀ ਲਈ ਦੱਸ ਦੇਈਏ ਕਿ ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇਅ... ਜਾਣਕਾਰੀ ਲਈ ਦੱਸ ਦੇਈਏ ਕਿ ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਡੇਰਾਬੱਸੀ ਫਲਾਈਓਵਰ ਤੋਂ ਹੇਠਾਂ ਉਤਰਦੇ ਸਮੇਂ ਇੱਕ ਖ਼ੌਫ਼ਨਾਕ ਘਟਨਾ ਸਾਹਮਣੇ ਆਈ ਹੈ। ਚੰਡੀਗੜ੍ਹ ਤੋਂ ਬਰੇਲੀ (ਉੱਤਰ ਪ੍ਰਦੇਸ਼) ਜਾ ਰਹੀ ਇੱਕ ਬੱਸ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਹਮਲਾਵਰਾਂ ਨੇ ਗੁੰਡਾਗਰਦੀ ਦੀਆਂ.