Gold Price Prediction 2027 : ਸੋਨੇ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਕਦੇ ਸੋਨੇ ਦੇ ਭਾਅ ਤੇਜ਼ੀ ਨਾਲ ਵਧ ਰਹੇ ਹਨ ਅਤੇ ਕਦੇ ਕੀਮਤਾਂ ਵਿੱਚ ਗਿਰਾਵਟ ਆ ਰਹੀ ਹੈ। ਇਸ ਦੌਰਾਨ ਸੋਨਾ ਖਰੀਦਣ ਜਾਂ. ਇਸ ਦੌਰਾਨ ਸੋਨਾ ਖਰੀਦਣ ਜਾਂ ਇਸ ਵਿੱਚ ਨਿਵੇਸ਼ ਕਰਨ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਬਾਜ਼ਾਰ ਮਾਹਿਰਾਂ ਦੇ ਅਨੁਮਾਨ ਮੁਤਾਬਕ ਸਾਲ 2027 ਤੱਕ ਸੋਨੇ ਦੀ ਕੀਮਤ 2 ਲੱਖ ਰੁਪਏ.