Mansa News : ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿੱਚ 35 ਸਾਲਾ ਨੌਜਵਾਨ ਦਲਜੀਤ ਸਿੰਘ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ। ਪਰਿਵਾਰ ਨੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਦਾਅਵਾ ਕਰਦਿਆਂ. ਪਰਿਵਾਰਕ ਮੈਂਬਰਾਂ ਨੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਹਾਲਾਂਕਿ ਪੁਲਿਸ ਨੇ ਇਸ ਘਟਨਾ ਨੂੰ ਕਤਲ ਦਾ ਮਾਮਲਾ ਦੱਸਿਆ ਹੈ। ਦੋ ਬੱਚਿਆਂ ਦੇ ਸਿਰੋਂ ਉੱਠਿਆ ਪਿਤਾ ਦਾ ਸਾਇਆ ਪਰਿਵਾਰਕ ਮੈਂਬਰਾਂ ਮੁਤਾਬਕ ਦਲਜੀਤ ਸਿੰਘ ਵਿਆਹਿਆ ਹੋਇਆ.