Election Commission Guidelines : ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਣੀਪੁਰ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ (Election Commission) ਨੇ ਤਿਆਰੀਆਂ. ਮੰਗਲਵਾਰ ਨੂੰ ਚੋਣ ਕਮਿਸ਼ਨ ਨੇ ਪੰਜਾਂ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਅਧਿਕਾਰੀਆਂ ਦੀ ਤਾਇਨਾਤੀ ਸਬੰਧੀ ਅਹਿਮ ਨਿਰਦੇਸ਼ ਜਾਰੀ ਕੀਤੇ ਹਨ। ਚੋਣ ਕਮਿਸ਼ਨ ਦੇ ਹੁਕਮਾਂ ਮੁਤਾਬਕ ਚੋਣ ਪ੍ਰਕਿਰਿਆ ਨਾਲ ਜੁੜੇ ਕਿਸੇ ਵੀ ਅਧਿਕਾਰੀ ਦੀ ਤਾਇਨਾਤੀ ਉਸ ਦੇ ਆਪਣੇ ਗ੍ਰਹਿ ਜ਼ਿਲ੍ਹੇ ਵਿੱਚ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ.