ਜਥੇਦਾਰ ਗੜਗੱਜ ਨੇ ਨਾਰਵੇ ਸੰਸਦ ਦੇ ਪ੍ਰਧਾਨ ਮਸੂਦ ਗ੍ਹਰਾਹਖਾਨੀ ਨਾਲ ਕੀਤੀ ਮੁਲਾਕਾਤ. pਫੋਟੋ: 23/ppਕੈਪਸ਼ਨ : ਨਾਰਵੇ ਸੰਸਦ ਦੇ ਪ੍ਰਧਾਨ ਮਸੂਦ ਗ੍ਹਰਾਹਖਾਨੀ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ।/ppਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ/ppਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਨਾਰਵੇ ਸੰਸਦ ਦੇ ਪ੍ਰਧਾਨ ਮਸੂਦ ਗ੍ਹਰਾਹਖਾਨੀ ਦੀ ਵਿਸ਼ੇਸ਼ ਮੁਲਾਕਾਤ ਓਸਲੋ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ। ਮਸੂਦ ਗ੍ਹਰਾਹਖਾਨੀ ਵੱਲੋਂ ਜਥੇਦਾਰ ਗੜਗੱਜ ਤੇ ਉਨ੍ਹਾਂ ਨਾਲ ਗਏ ਸਿੱਖ ਵਫ਼ਦ.