School Timings Change: ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿੱਚ ਤਬਦੀਲੀ ਆ ਗਈ ਹੈ ਅਤੇ ਸਵੇਰੇ-ਸ਼ਾਮ ਦੀ ਠੰਡ ਹੋ ਗਈ ਹੈ। ਉੱਥੇ ਹੀ ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਬੱਚਿਆਂ ਦੇ ਸਕੂਲ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ। . ਦੱਸ ਦਈਏ ਕਿ ਚੰਡੀਗੜ੍ਹ ਦੇ ਜ਼ਿਲ੍ਹਾ ਸਿੱਖਿਆ ਦਫ਼ਤਰ ਨੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਲਈ ਸਰਦੀਆਂ ਦਾ ਟਾਈਮ ਟੇਬਲ ਜਾਰੀ ਕਰ ਦਿੱਤਾ ਹੈ, ਜੋ ਪਹਿਲੀ ਨਵੰਬਰ ਤੋਂ 31 ਮਾਰਚ ਤੱਕ ਲਾਗੂ.