ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥. ਜਿਹ ਸਿਮਰਤ = ਜਿਸ ਨੂੰ ਸਿਮਰਦਿਆਂ। ਗਨਕਾ = ਵੇਸਵਾ {ਵੇਖੋ ਭਾਈ ਗੁਰਦਾਸ ਜੀ ਦੀ ਵਾਰ ਦਸਵੀਂ} ਕਿਸੇ ਸੰਤ ਨੇ ਇਸ ਨੂੰ ਇਕ ਤੋਤਾ ਦਿੱਤਾ ਸੀ ਜੋ 'ਰਾਮ ਰਾਮ' ਉਚਾਰਦਾ ਸੀ। ਉਸ ਤੋਂ ਰਾਮ-ਨਾਮ ਸਿਮਰਨ ਦੀ ਲਗਨ ਇਸ.