Punjab News: ਪੰਜਾਬ ਵਿੱਚ ਇੱਕ ਹੋਰ ਛੁੱਟੀ ਆ ਗਈ ਹੈ। ਦੱਸ ਦਈਏ ਕਿ 29 ਅਕਤੂਬਰ ਨੂੰ ਦੇਸ਼ ਭਰ ਵਿੱਚ ਕਰਵਾਚੌਥ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਜਿਸ ਨੂੰ ਲੈਕੇ ਇੱਕ ਹੋਰ ਛੁੱਟੀ ਆ ਗਈ ਹੈ। . ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਕਰਵਾ ਚੌਥ ਦੇ ਮੌਕੇ ’ਤੇ ਸੂਬੇ ਭਰ ਦੇ ਸਰਕਾਰੀ ਮੁਲਾਜ਼ਮਾਂ ਲਈ ਰਾਖਵੀਂ ਛੁੱਟੀ ਰਹਿਣ ਵਾਲੀ ਹੈ। ਇਹ ਛੁੱਟੀ ਸਰਕਾਰੀ ਦਫ਼ਤਰਾਂ, ਬੋਰਡਾਂ ਅਤੇ ਨਿਗਮਾਂ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਲਈ ਇੱਛਾ-ਅਧਾਰਿਤ.