pਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਣ, ਅਮਰਗੜ੍ਹvbcrlf ਅਮਰਗੜ੍ਹ ਇਲਾਕੇ ਦੇ ਨਾਮਵਰ ਵਿਦਿਅਕ ਸੰਸਥਾ ਬਾਬਾ ਗੰਡਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲਾਂਗੜੀਆਂ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਏ ਗਏ ਇਸ ਧਾਰਮਿਕ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਕੀਰਤਨ ਕੀਤਾ ਅਤੇ ਸਕੂਲ ਦਾ ਸਮੁੱਚਾ ਮਾਹੌਲ ਰੂਹਾਨੀ ਅਤੇ ਭਗਤੀਮਈ ਹੋ ਗਿਆ ਮੌਕੇ ਹਾਜ਼ਰ ਸੰਗਤ ਨੇ ਗੁਰਬਾਣੀ ਅਤੇ ਕੀਰਤਨ ਦਾ ਆਨੰਦ ਮਾਣਿਆ। ਭਾਈ ਸਾਹਿਬ ਵੱਲੋਂ ਸਕੂਲ ਦੀ ਤਰੱਕੀ, ਖੁਸ਼ਹਾਲੀ, ਚੜ੍ਹਦੀ ਕਲਾ ਅਤੇ.