ਪੰਜਾਬ ਵਿੱਚ ਇੱਕ ਕਥਿਤ ਵਿਵਾਦਤ ਵੀਡੀਓ ਨੂੰ ਲੈ ਕੇ ਧਾਰਮਿਕ ਅਤੇ ਮੁੱਖ ਧਾਰਾ ਦੀ ਸਿਆਸਤ ਗਰਮਾਈ ਹੋਈ ਹੈ। ਇਸ ਵੀਡੀਓ ਨੂੰ ਕਥਿਤ ਤੌਰ 'ਤੇ ਸਾਹਮਣੇ ਲਿਆਉਣ ਵਾਲੇ ਜਗਮਨ ਸਮਰਾ ਦੇ ਦਾਅਵਿਆਂ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਨੋਟਿਸ ਲਿਆ ਹੈ ਅਤੇ ਪੰਜਾਬ ਦੀਆਂ ਵਿਰੋਧੀ ਧਿਰਾਂ ਇਸ ਵੀਡੀਓ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰ ਰਹੀਆਂ ਹਨ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਮੁਤਾਬਕ, ਇਸ ਵੀਡੀਓ ਵਿੱਚ ਭਗਵੰਤ.