Cabinet Reshuffle: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਮਚਾਈ ਹੋਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਕੈਬਨਿਟ ਵਿੱਚ ਫੇਰਬਦਲ ਨੂੰ ਲੈ ਕੇ ਹਰ ਪਾਸੇ ਚਰਚਾ ਜਾਰੀ ਹੈ... ਦਰਅਸਲ, ਜੰਮੂ-ਕਸ਼ਮੀਰ ਵਿੱਚ ਨਵੀਂ ਸਰਕਾਰ ਨੇ ਕੰਮਕਾਜ ਤੇਜ਼ ਕਰ ਦਿੱਤਾ ਹੈ। ਉਪ ਰਾਜਪਾਲ ਮਨੋਜ ਸਿਨਹਾ ਨੇ 28 ਅਕਤੂਬਰ ਨੂੰ ਸਾਰੇ 8 ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਮੁੱਖ ਮੰਤਰੀ ਕੋਲ ਉਹ ਸਾਰੇ ਵਿਭਾਗ ਰਹਿਣਗੇ.