Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (29 ਅਕਤੂਬਰ) ਤੋਂ ਮੌਸਮ ਵਿੱਚ ਬਦਲਾਅ ਆਵੇਗਾ। Punjab and Chandigarh Weather: ਪੰਜਾਬ (Punjab) ਅਤੇ ਚੰਡੀਗੜ੍ਹ ਵਿੱਚ ਅੱਜ (29 ਅਕਤੂਬਰ) ਤੋਂ ਮੌਸਮ ਵਿੱਚ ਬਦਲਾਅ ਆਵੇਗਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ, 29 ਅਤੇ 30 ਅਕਤੂਬਰ ਨੂੰ ਕਈ ਥਾਵਾਂ 'ਤੇ ਗਰਜ, ਬਿਜਲੀ, ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਵਿਭਾਗ ਨੇ ਦੋਵਾਂ ਦਿਨਾਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਲਈ ਗਰਜ ਅਤੇ ਗੜੇਮਾਰੀ ਦੀ ਚੇਤਾਵਨੀ ਜਾਰੀ ਕੀਤੀ.