Punjab News : ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਲੱਗੇ ਧਰਨੇ ਨੇੜਿਓ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਲੱਖਾ ਸਿਧਾਣਾ ਅਤੇ ਮੋਹਣਜੀਤ ਸ਼ੇਰੋਂ ਨੂੰ ਅਦਾਲਤ ਨੇ ਅੱਜ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ. ਪੁਲਸ ਵੱਲੋਂ ਦੋਵਾਂ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ ਸੀ। ਜਾਣਕਾਰੀ ਅਨੁਸਾਰ ਦੋਵਾਂ ਨੂੰ ਮਾਨਸਾ ਵਿਚ ਡਿਊਟੀ ਮੈਜਿਸਟਰੇਟ ਅੰਕਿਤ ਐਰੀ ਦੀ ਕੋਠੀ ਵਿਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ, ਜਿਨ੍ਹਾਂ ਦਾ ਥਾਣਾ ਸਿਟੀ-2 ਮਾਨਸਾ ਦੀ.