Milk Price Hike : ਦੀਵਾਲੀ ਤੋਂ ਪਹਿਲਾਂ ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਕਰਨਾਟਕ ਸਰਕਾਰ ਨੇ ਨੰਦਿਨੀ ਦੁੱਧ (Nandini Milk) ਦੀਆਂ ਕੀਮਤਾਂ ਵਿੱਚ 8 ਰੁਪਏ ਪ੍ਰਤੀ ਲੀਟਰ ਵਾਧਾ ਕਰਨ ਦਾ ਫ਼ੈਸਲਾ. ਨਵੀਆਂ ਕੀਮਤਾਂ 1 ਨਵੰਬਰ 2026 ਤੋਂ ਲਾਗੂ ਹੋਣਗੀਆਂ। ਇਸ ਫ਼ੈਸਲੇ ਤੋਂ ਬਾਅਦ ਨੰਦਿਨੀ ਦਾ ਟੋਂਡ ਦੁੱਧ, ਜੋ ਇਸ ਸਮੇਂ 46 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ, ਹੁਣ 54 ਰੁਪਏ ਪ੍ਰਤੀ ਲੀਟਰ ਮਿਲੇਗਾ। ਕਿਸਾਨਾਂ ਨੂੰ ਮਿਲੇਗਾ ਸਿੱਧਾ.