Tanda Urmar Road Accident : ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਉੜਮੁੜ ਇਲਾਕੇ ਤੋਂ ਇਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅੱਡਾ ਸਰਾਂ ਤੋਂ ਖੁੱਡਾ ਨੂੰ ਜਾਣ ਵਾਲੀ ਸੜਕ. ਅੱਡਾ ਸਰਾਂ ਤੋਂ ਖੁੱਡਾ ਨੂੰ ਜਾਣ ਵਾਲੀ ਸੜਕ 'ਤੇ ਪਿੰਡ ਖੁਣਖੁਣ ਕਲਾਂ ਨੇੜੇ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਨੌਜਵਾਨ ਦੀ ਜਾਨ ਚਲੀ ਗਈ। ਇਸ ਹਾਦਸੇ ਕਾਰਨ ਪਰਿਵਾਰ ਦੀਆਂ ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ ਵਿੱਚ ਬਦਲ ਗਈਆਂ। ਮ੍ਰਿਤਕ ਨੌਜਵਾਨ ਦੀ ਪਛਾਣ ਸਾਜਨ ਸਿੰਘ.