PNB Bank Scam : ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਪੰਜਾਬ ਨੈਸ਼ਨਲ ਬੈਂਕ (PNB) ਦੀ ਸ਼ਾਖਾ ਤੋਂ ਕਰੀਬ 35 ਕਰੋੜ ਰੁਪਏ ਦੀ ਕਥਿਤ ਹੇਰਾਫੇਰੀ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਕਈ. ਇਸ ਮਾਮਲੇ ਵਿੱਚ ਕਈ ਖਾਤਾਧਾਰਕਾਂ ਨੇ ਆਪਣੀ ਜਮ੍ਹਾਂ ਰਕਮ ਵਿੱਚ ਗੜਬੜ ਹੋਣ ਦੀ ਸ਼ਿਕਾਇਤ ਕੀਤੀ ਹੈ। ਇਨ੍ਹਾਂ ਵਿੱਚ ਸਭ ਤੋਂ ਵੱਧ ਕਿਸਾਨ ਪ੍ਰਭਾਵਿਤ ਦੱਸੇ ਜਾ ਰਹੇ ਹਨ। ਆਰੋਪ ਹਨ ਕਿ ਲੋਕਾਂ ਦੀ ਸਾਲਾਂ ਦੀ ਜਮ੍ਹਾਂ ਪੂੰਜੀ ਅਤੇ.