ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਦੋਆਬਾ ਜੋਨ ਦੀ 15 ਮੈਂਬਰੀ ਕੋਰ ਕਮੇਟੀ ਦਾ ਕੀਤਾ ਗਠਨ. pਪੰਜਾਬੀ ਜਾਗਰਣ ਪ੍ਰਤੀਨਿਧvbcrlf ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਬੁਲਾਰੇ, ਦੋਆਬਾ ਜ਼ੋਨ ਦੇ ਇੰਚਾਰਜ ਤੇ ਜੈ ਭੀਮ ਟੀਮ ਪੰਜਾਬ ਦੇ ਮੁਖੀ ਡਾ. ਹਰਜਿੰਦਰ ਸਿੰਘ ਜੱਖੂ ਨੇ ਪਾਰਟੀ ਦਾ ਕੰਮ ਉਸਾਰੂ ਤਰੀਕੇ ਦੇ ਨਾਲ ਚਲਾਉਣ ਤੇ ਸੁਹਿਰਦ ਲੀਡਰਸ਼ਿਪ ਦੇ ਉਭਾਰ ਲਈ, ਕੌਮੀ ਸੰਘਰਸ਼ ਦੇ ਲਈ ਸਿਮਰਨਜੀਤ ਸਿੰਘ ਮਾਨ ਤੇ ਇਮਾਨ ਸਿੰਘ ਮਾਨ ਦੀ ਅਗਵਾਈ ਦੇ ਵਿੱਚ ਸੰਘਰਸ਼.