pਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ/ppਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ ਤੇ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਸੰਦੀਪ ਕੁਮਾਰ ਭੁਬੰਕ ਨੇ ਦੱਸਿਆ ਕਿ ਚੰਡੀਗੜ੍ਹ ਪੰਜਾਬ ਭਵਨ ਵਿਖੇ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਲਈ ਸਬ ਕਮੇਟੀ ਪੰਜਾਬ ਸਰਕਾਰ ਨਾਲ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ। ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਸਬੰਧੀ ਵਿਸਥਾਰ ਪੂਰਵਕ ਗੱਲਬਾਤ ਹੋਈ। ਇਸ ਮੌਕੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਸਬ ਕਮੇਟੀ ਨੂੰ ਅਪੀਲ ਕੀਤੀ.