ਜ਼ਰੁੂਰੀ ਖ਼ਬਰ-ਹਲਕਾ ਦੱਖਣੀ ਦੇ ਇੰਚਾਰਜ ਈਸ਼ਵਰਜੋਤ ਚੀਮਾ ਨੇ ਨੁੱਕੜ ਮੀਟਿੰਗਾਂ ਕੀਤੀਆਂ ਸ਼ੁਰੂ. pਜ਼ਰੂਰੀ ਖ਼ਬਰ/pp-ਕਿਹਾ, ਸਕੂਲ, ਕਾਲਜ, ਹਸਪਤਾਲ ਬਣਾਉਣਾ ਹੋਵੇਗਾ ਮੁੱਖ ਟੀਚਾ/ppਰਵੀ ਭਾਟੀਆ, ਪੰਜਾਬੀ ਜਾਗਰਣ ਲੁਧਿਆਣਾ/ਸਾਹਨੇਵਾਲ /ppਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅੰਦਰ ਆਪਣੀਆਂ ਸਰਗਰਮੀਆਂ ਤੇਜ਼ ਕਰਦਿਆਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਈਸ਼ਰ ਨਗਰ ਵਿਖੇ ਨੁੱਕੜ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਇਲਾਕੇ ਦੇ ਵਿਕਾਸ, ਸਿੱਖਿਆ ਅਤੇ ਸਿਹਤ ਸਹੂਲਤਾਂ ਵਰਗੇ ਅਹਿਮ ਮੁੱਦੇ ਪ੍ਰਮੁੱਖਤਾ ਨਾਲ ਚੁੱਕੇ।