ਦੁੱਧ ਉਤਪਾਦਕਾਂ ਨੂੰ ਸਰਕਾਰੀ ਸਕੀਮਾਂ ਅਤੇ ਪਸ਼ੂ ਬੀਮੇ ਸਬੰਧੀ ਕੀਤਾ ਜਾਗਰੂਕ. p13/ppਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ /ppਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਦੁੱਧ ਉਤਪਾਦਕਾਂ ਨੂੰ ਸਰਕਾਰੀ ਸਕੀਮਾਂ, ਪਸ਼ੂਆਂ ਦੀ ਸੰਤੁਲਿਤ ਖੁਰਾਕ, ਆਧੁਨਿਕ ਡੇਅਰੀ ਪ੍ਰਬੰਧਨ ਅਤੇ ਸਬਸਿਡੀ ਵਾਲੀਆਂ ਦਰਾਂ ’ਤੇ ਪਸ਼ੂਆਂ ਦਾ ਬੀਮਾ ਕਰਵਾਉਣ ਸਬੰਧੀ ਜਾਗਰੂਕ ਕਰਨ ਲਈ ਪਿੰਡ ਦੁਲੇਅ, ਬਲਾਕ ਲੁਧਿਆਣਾ-1 ਵਿਖੇ ਇੱਕ ਰੋਜ਼ਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਾਇਆ ਗਿਆ। ਕੈਂਪ ਦੌਰਾਨ ਰਿਟਾਇਰਡ ਜੁਆਇੰਟ ਡਾਇਰੈਕਟਰ ਡਾ.