Punjab News: ਅੱਜ ਆਮ ਆਦਮੀ ਪਾਰਟੀ (AAP) ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਦਿੱਲੀ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਕਰ ਰਹੀ ਹੈ। ਪਾਰਟੀ ਦੀ ਸਿਖਰਲੀ ਲੀਡਰਸ਼ਿਪ, ਜਿਸ ਵਿੱਚ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਪਾਰਟੀ ਦੀ ਚੋਣ ਰਣਨੀਤੀ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਇਸ ਵੱਲੋਂ ਖੜ੍ਹੇ ਕੀਤੇ ਜਾ ਸਕਣ ਵਾਲੇ ਉਮੀਦਵਾਰਾਂ ਬਾਰੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਉਮੀਦ ਹੈ। ਸੂਤਰਾਂ ਅਨੁਸਾਰ, ਪਾਰਟੀ ਵੱਲੋਂ 15 ਨਵੰਬਰ ਤੱਕ ਆਪਣੇ.