ਦੇਸ਼ ਭਰ ਵਿੱਚ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ, ਜਿਸਦੇ ਨਾਲ ਕਈ ਛੁੱਟੀਆਂ ਵੀ ਆ ਰਹੀਆਂ ਹਨ। ਇਸ ਕਰਕੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਕਿਸ ਦਿਨ ਬੈਂਕ ਖੁੱਲ੍ਹਣਗੇ ਅਤੇ ਕਿਸ ਦਿਨ ਬੰਦ ਰਹਿਣਗੇ। ਜੇਕਰ ਤੁਸੀਂ ਅੱਜ ਕੋਈ ਜ਼ਰੂਰੀ ਕੰਮ ਪੂਰਾ ਕਰਨ ਲਈ ਬੈਂਕ ਜਾਣ ਬਾਰੇ ਸੋਚ ਰਹੇ ਹੋ, ਤਾਂ ਪਹਿਲਾਂ ਇਹ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਡੇ ਸ਼ਹਿਰ ਜਾਂ ਰਾਜ ਵਿੱਚ ਬੈਂਕ ਖੁੱਲ੍ਹਾ ਹੈ ਜਾਂ ਨਹੀਂ। ਜਦੋਂ ਕਿ ਤਿਉਹਾਰਾਂ ਦੇ ਸੀਜ਼ਨ.