Diljit Dosanjh Concert: ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਅੱਜ ਯਾਨੀ 30 ਅਕਤੂਬਰ ਨੂੰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਲਾਈਵ ਕੰਸਰਟ ਤੋਂ ਪਹਿਲਾਂ ਇੱਕ ਵਿਵਾਦ ਖੜ੍ਹਾ ਹੋ ਗਿਆ ਹੈ। ਦਿੱਲੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਉਨ੍ਹਾਂ ਦੇ ਗੀਤਾਂ ਵਿੱਚ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਮਹਿਮਾ ਕਰਨ ਦੇ ਦੋਸ਼ ਵਾਲੀ ਇੱਕ ਸ਼ਿਕਾਇਤ ਦਾ ਨੋਟਿਸ ਲਿਆ ਹੈ ਅਤੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਸ਼ਿਕਾਇਤ ਦੀ.