ਗ੍ਰਿਫ਼ਤਾਰ ਮੁਲਜ਼ਮ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਨਾਲ ਸਬੰਧਿਤ ਹਨ, ਪੜ੍ਹੋ ਪੂਰੀ ਖਬਰ... 3 Min Read ਅੰਮ੍ਰਿਤਸਰ: ਪੰਜਾਬ ਵਿੱਚ ਨਸ਼ਿਆਂ ਅਤੇ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਕਮਿਸ਼ਨਰ (ਆਈਪੀਐਸ) ਹਰਮਨਵੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਨੇ ਯੋਜਨਾਬੱਧ ਖੁਫੀਆ ਕਾਰਵਾਈ ਕਰਦਿਆਂ 8 ਮੁਲਜ਼ਮਾਂ ਨੂੰ.