Punjab DA: ਪੰਜਾਬ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (ਡੀਏ) ਅਤੇ ਮਹਿੰਗਾਈ ਰਾਹਤ (ਡੀਆਰ) ਦੇ ਬਕਾਇਆ ਅਦਾਇਗੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਵਿਰੁੱਧ ਸਖ਼ਤ ਟਿੱਪਣੀ ਕੀਤੀ... ਅਦਾਲਤ ਨੇ ਕਿਹਾ ਕਿ ਸਰਕਾਰ ਕਰਮਚਾਰੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਤੋਂ ਵਾਂਝਾ ਨਹੀਂ ਰੱਖ ਸਕਦੀ। ਸੁਪਰੀਮ ਕੋਰਟ ਵਿੱਚ ਅਪੀਲ ਪ੍ਰਕਿਰਿਆ ਪੂਰੀ ਕਰਨ ਵਿੱਚ ਦੇਰੀ 'ਤੇ ਸਵਾਲ ਉਠਾਉਂਦੇ ਹੋਏ ਅਦਾਲਤ ਨੇ ਪੁੱਛਿਆ ਕਿ ਕੀ ਪੰਜਾਬ ਸਰਕਾਰ ਕੋਲ 520 ਰੁਪਏ.