Punjab News: ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਦੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਕਈ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ, ਕਈ ਸੀਨੀਅਰ ਆਗੂ... ਇਸ ਵਿਚਾਲੇ ਅਹਿਮ ਖਬਰ ਸਾਹਮਣੇ ਆ ਰਹੀ ਹੈ, ਦੱਸ ਦੇਈਏ ਕਿ ਆਮ ਆਦਮੀ ਪਾਰਟੀ (AAP) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਦਰਅਸਲ, ਆਮ ਆਦਮੀ ਪਾਰਟੀ ਨੇ.