ਆਮ ਆਦਮੀ ਪਾਰਟੀ (AAP) ਅੱਜ ਦੁਪਹਿਰ 12 ਵਜੇ 2027 ਪੰਜਾਬ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ (PAC) ਦੀ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ। ਹਾਲਾਂਕਿ, ਇਸ ਤੋਂ ਪਹਿਲਾਂ, ਪੀਏਸੀ ਸ਼ਨੀਵਾਰ ਨੂੰ ਯਾਨੀ ਕਿ ਅੱਜ ਦੁਬਾਰਾ ਮੀਟਿੰਗ ਕਰੇਗੀ। ਆਪ ਦੀ ਪਹਿਲੀ ਲਿਸਟ ਵਿੱਚ 15 ਉਮੀਦਵਾਰ ਸ਼ਾਮਲ ਹੋ ਸਕਦੇ ਹਨ। ਇਨ੍ਹਾਂ ਵਿੱਚ ਸਰਕਾਰ ਵਿੱਚ ਮੰਤਰੀ, ਲਗਾਤਾਰ.