ਦਿੱਲੀ ਦੇ ਮੰਗੋਲਪੁਰੀ ਇੰਡਸਟਰੀਅਲ ਏਰੀਆ ਵਿੱਚ ਜੁੱਤੀਆਂ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਛੇ ਲੋਕਾਂ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ। Delhi News: ਦਿੱਲੀ ਦੇ ਮੰਗੋਲਪੁਰੀ ਇੰਡਸਟਰੀਅਲ ਏਰੀਆ ਵਿੱਚ ਸ਼ੁੱਕਰਵਾਰ ਰਾਤ ਨੂੰ ਜੁੱਤਿਆਂ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਹੁਣ ਤੱਕ ਚਾਰ ਲੋਕਾਂ ਦੀ ਮੌਤ ਦੀ ਖ਼ਬਰ ਹੈ ਅਤੇ ਵੱਡੀ ਗਿਣਤੀ ਵਿੱਚ ਹੋਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਸੰਜੇ.