Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਿੱਖ ਪੰਥ ਦੀ ਸ਼ਖ਼ਸੀਅਤ ਜਥੇਦਾਰ ਬਲਦੇਵ ਸਿੰਘ ਚੁੰਘਾ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਇਲਾਕੇ ਅਤੇ ਸਿੱਖ ਹਲਕਿਆਂ ਵਿਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਸਦੀਵੀ ਵਿਛੋੜੇ ਨਾਲ ਸਿੱਖ ਪੰਥ ਨੂੰ ਵੱਡਾ ਘਾਟਾ ਪਿਆ ਹੈ। ਜ਼ਿਕਰਯੋਗ ਹੈ ਕਿ ਜਥੇਦਾਰ ਬਲਦੇਵ ਸਿੰਘ ਚੁੰਘਾ ਪਿਛਲੇ ਕੁਝ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ। ਉਨ੍ਹਾਂ ਨੇ ਆਪਣਾ ਜੀਵਨ ਪੰਥਕ ਸੇਵਾਵਾਂ.