ਪਟਿਆਲਾ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਟਿਆਲਾ: ਪਟਿਆਲਾ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 32 ਬੋਰ ਦੇ 9 ਪਿਸਤੌਲ, 10 ਮੈਗਜ਼ੀਨ ਅਤੇ 16 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਇੱਕ ਚਿੱਟੇ ਰੰਗ ਦੀ ਹੁੰਡਈ ਵਰਨਾ ਕਾਰ ਵੀ.