ਡਿਊਟੀ ਖਤਮ ਕਰਕੇ ਘਰ ਪਰਤ ਰਹੇ ਸਿਕਿਉਰਟੀ ਗਾਰਡ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਾਂਚ ਅਧਿਕਾਰੀ ਸੁਖਵੀਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਪਿੰਡ ਚਚਰਾੜੀ ਜਗਰਾਉਂ ਦੇ ਰਹਿਣ ਵਾਲੇ ਚਮਕੌਰ ਸਿੰਘ 40 ਵਜੋਂ ਹੋਈ ਹੈ। ਮ੍ਰਿਤਕ ਆਪਣੇ ਪਿੱਛੇ ਤਿੰਨ ਬੇਟੀਆਂ ਛੱਡ ਗਿਆ। pstrongਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : /strongਡਿਊਟੀ ਖਤਮ ਕਰਕੇ ਘਰ ਪਰਤ ਰਹੇ ਸਿਕਿਉਰਟੀ ਗਾਰਡ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਸ ਮਾਮਲੇ ਵਿੱਚ ਥਾਣਾ ਸਰਾਭਾ.