Jammu And Kashmir CM Wedding: ਸਿਆਸੀ ਜਗਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਹਰ ਪਾਸੇ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ... ਉਨ੍ਹਾਂ ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ ਰਾਹੀਂ ਆਪਣੇ ਵਿਆਹ ਦੀ ਜਾਣਕਾਰੀ ਸਾਂਝੀ ਕੀਤੀ। ਉਮਰ ਅਬਦੁੱਲਾ ਨੇ ਇੰਸਟਾਗ੍ਰਾਮ ’ਤੇ ਨਿਧੀ ਰਾਜ਼ਦਾਨ ਨਾਲ ਆਪਣੀ ਤਸਵੀਰ ਸਾਂਝੀ ਕਰਦਿਆਂ ਲਿਖਿਆ, “ਕੱਲ੍ਹ ਤੋਂ ਇੱਕ ਨਵੇਂ ਸਫ਼ਰ ਦੀ ਸ਼ੁਰੂਆਤ ਹੋਈ।” ਇਸ ਪੋਸਟ ਵਿੱਚ.