Chairman Resign: ਅਹਿਮ ਖਬਰ ਸਾਹਮਣੇ ਆ ਰਹੀ ਹੈ, ਦੱਸ ਦੇਈਏ ਕਿ ਚੇਅਰਮੈਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਹਰਿਆਣਾ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (HRERA), ਪੰਚਕੂਲਾ ਦੇ ਚੇਅਰਮੈਨ ਪ੍ਰ... ਸਚਦੇਵ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਰਾਜਪਾਲ ਨੇ ਸਵੀਕਾਰ ਕਰ ਲਿਆ ਹੈ। ਸਚਦੇਵ ਦਸੰਬਰ 2023 ਵਿੱਚ ਹਰਿਆਣਾ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (HRERA), ਪੰਚਕੂਲਾ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਸੀ। ਹਰਿਆਣਾ ਸਰਕਾਰ ਦੇ ਟਾਊਨ ਐਂਡ.