ਜਲੰਧਰ, 31 ਅਕਤੂਬਰ (ਜਸਪਾਲ ਸਿੰਘ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਸ਼ਨੀਵਾਰ ਨੂੰ ਇਥੋਂ ਨੇੜਲੇ ਪਿੰਡ ਧੀਣਾ ਵਿਖੇ ਸ਼ਾਨਦਾਰ ਡ੍... ਇਸ ਮੌਕੇ ਪੰਜਾਬ ਦੇ ਸੈਰ .... ਡ੍ਰੋਨ ਸ਼ੋਅ ਦੌਰਾਨ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤ ਨੂੰ ਆਧੁਨਿਕ ਤਕਨੀਕ, ਅਧਿਆਤਮਿਕਤਾ ਅਤੇ ਬਿਰਤਾਂਤ ਵਰਣਨ ਦਾ ਸ਼ਾਨਦਾਰ ਸੁਮੇਲ ਦੇਖਣ ਨੂੰ ਮਿਲਿਆ। ਇਸ ਮੌਕੇ ਪੰਜਾਬ ਦੇ ਸੈਰ ਸਪਾਟਾ ਤੇ.