pਕੇਸੀਟੀ ਕਾਲਜ ’ਚ ਤੀਰਅੰਦਾਜ਼ੀ ਖੇਡ ਸਮਾਰੋਹ ਸੰਪੰਨ, ਜੀਵਨਜੋਤ ਸਿੰਘ ਤੇਜਾ ਨੇ ਮੁੱਖ ਮਹਿਮਾਨ ਵਜੋਂ ਭਰੀ ਹਾਜ਼ਰੀ/ppਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਕੇਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਫਤਿਹਗੜ੍ਹ ਵਿਖੇ ਕਰਵਾਇਆ ਗਿਆ ਉਮਰ ਵਰਗ 14 ਸਾਲ ਦਾ ਪੰਜਾਬ ਰਾਜ ਪੱਧਰੀ ਤੀਰਅੰਦਾਜ਼ੀ ਖੇਡ ਸਮਾਰੋਹ ਖੇਡ ਭਾਵਨਾ ਨਾਲ ਸੰਪੰਨ ਹੋ ਗਿਆ। ਇਸ ਖੇਡ ਸਮਾਰੋਹ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਨੌਜਵਾਨ ਖਿਡਾਰੀਆਂ ਨੇ ਆਪਣੀ ਤੀਰਅੰਦਾਜ਼ੀ ਦੀ ਪ੍ਰਤਿਭਾ ਅਤੇ ਖੇਡ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁੱਖ ਮਹਿਮਾਨ.