ਲੰਡਨ, 31 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੀ ਪ੍ਰਮੁੱਖ ਖ਼ਬਰ ਏਜੰਸੀ ਪ੍ਰੈੱਸ ਟਰੱਸਟ ਆਫ਼ ਇੰਡੀਆ (ਪੀ.ਟੀ.ਆਈ.) ਦੇ ਸੀਨੀਅਰ ਪੱਤਰਕਾਰ ਅਤੇ ਬਰਤਾਨੀਆ ਵਿਚ ਲੰਬੇ ਸਮੇਂ ਤੱਕ ਪੱਤਰਕਾਰੀ ਸੇਵਾਵਾਂ ਨਿਭਾਉਣ ਵਾਲੇ ਐੱਚ. ਸੀਤਾਰਾਮਾ ਰਾਓ (... ਰਾਓ ਦੇ ਨਾਂਅ ਨਾਲ ਪ੍ਰਸਿੱਧ ਸਨ, ਦਾ ਲੰਡਨ ਵਿਖੇ ਦਿਹਾਂਤ ਹੋ ਗਿਆ। ਪਰਿਵਾਰਕ ਸੂਤਰਾਂ ਅਨੁਸਾਰ ਉਨ੍ਹਾਂ ਨੂੰ ਸਾਹ ਲੈਣ ਵਿਚ ਤਕਲੀਫ਼ ਕਾਰਨ 22 ਸਤੰਬਰ ਨੂੰ ਪੱਛਮੀ ਲੰਡਨ ਦੇ ਵੈਸਟ ਮਿਡਲਸੈਕਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਉਹ ਆਪਣੇ ਪਿੱਛੇ.