ਅੰਮ੍ਰਿਤਸਰ, 31 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜ੍ਹੀ ਦੌਰਾਨ ਕੀਰਤਨ ਦਰਬਾਰ ਤੇ ਸ਼ੁਕਰਾਨਾ ਸਮਾਗਮ ਅੱਜ ਰਾਤ ਗੁ: ਪ੍ਰ: ਕਮੇਟੀ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁ: ਸ੍ਰੀ ਗੁਰੂ ਹਰਿ... ਰਾਤ 11 ਵਜੇ ਤੱਕ ਭਾਈ ਜਗਜੀਤ ਸਿੰਘ ਖ਼ਾਲਸਾ ਦੇ ਸਾਥੀਆਂ ਦੇ ਪ੍ਰਬੰਧਾਂ ਹੇਠ ਸਜਾਏ ਗਏ ਇਸ ਕੀਰਤਨ ਦਰਬਾਰ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਗਿਆਨੀ ਬਲਜੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ.