ਜਲੰਧਰ, 1 ਨਵੰਬਰ - ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਸ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਦੀ ਜਲੰਧਰ ਵਿਚ ਇਕ ਦਰਦਨਾਕ ਸੜਕ ਹਾਦਸੇ ਵਿਚ... ਦਿਵਿਤ ਔਲਖ ਦੀ ਮੌਤ ਤੋਂ ਬਾਅਦ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਕਿਹਾ, ਮੇਰੇ ਪਿਆਰੇ ਭਤੀਜੇ ਦਿਵਿਤ ਔਲਖ ਦੇ ਦੁਖਦਾਈ ਵਿਛੋੜੇ ਨਾਲ ਮੇਰਾ ਦਿਲ ਬਹੁਤ ਟੁੱਟ ਗਿਆ ਹੈ ਅਤੇ ਮੈਂ ਬਹੁਤ ਦੁਖੀ ਹਾਂ।ਅਜਿਹੇ ਨੁਕਸਾਨ ਦੇ ਦਰਦ ਨੂੰ ਬਿਆਨ ਕਰਨ ਲਈ ਕੋਈ ਸ਼ਬਦ.