ਪੰਜਾਬ ’ਚ ਨਸ਼ਿਆਂ ਤੇ ਲੁੱਟਾਂ ਖੋਹਾਂ ਕਾਰਨ ਡਰ ਦਾ ਮਾਹੌਲ: ਲਖਵੀਰ ਲੌਟ. pਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਿੰਡ ਲੰਗ ਵਿਖੇ ਭਾਈ ਭੀਮ ਸਿੰਘ ਲੰਗ ਦੇ ਘਰ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੀਟਿੰਗ ਮੁੱਖ ਸੇਵਾਦਾਰ ਹਲਕਾ ਪਟਿਆਲਾ ਦਿਹਾਤੀ ਭਾਈ ਲਖਵੀਰ ਸਿੰਘ ਲੌਟ ਦੀ ਅਗਵਾਈ ਵਿਚ ਹੋਈ। ਇਸ ਮੌਕੇ ਲਖਵੀਰ ਸਿੰਘ ਲੌਟ ਨੇ ਕਿਹਾ ਕਿ ਪੰਜਾਬ ਵਿੱਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਨੇ ਲੋਕਾਂ ਦੇ ਮਨਾਂ ਵਿਚ ਡਰ ਪੈਦਾ ਕਰ ਦਿੱਤਾ.