Bank Holidays : ਤਿਉਹਾਰਾਂ ਦਾ ਸੀਜ਼ਨ (Festive Season) ਚੱਲ ਰਿਹਾ ਹੈ ਅਤੇ ਅਜਿਹੇ ਵਿੱਚ ਬੈਂਕਾਂ ਨਾਲ ਜੁੜੇ ਕਈ ਜ਼ਰੂਰੀ ਕੰਮ ਵੀ ਹੁੰਦੇ ਹਨ। ਜੇਕਰ ਤੁਸੀਂ ਨਵੰਬਰ ਦੇ ਪਹਿਲੇ ਹਫ਼ਤੇ ਵਿੱਚ ਬੈਂਕ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਪਹਿਲਾਂ. 2 ਤੋਂ 8 ਨਵੰਬਰ ਦੇ ਵਿਚਕਾਰ ਕੁਝ ਦਿਨ ਬੈਂਕ ਬੰਦ ਰਹਿਣਗੇ, ਜਦਕਿ ਕੁਝ ਦਿਨ ਆਮ ਵਾਂਗ ਕੰਮਕਾਜ ਹੋਵੇਗਾ। ਖਾਸ ਗੱਲ ਇਹ ਹੈ ਕਿ 2 ਨਵੰਬਰ ਨੂੰ ਸੋਮਵਾਰ ਹੋਣ ਦੇ ਬਾਵਜੂਦ ਮੇਘਾਲਿਆ ਦੇ ਇੱਕ.