Punjab AAP Crisis : ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਨੂੰ ਸਿਆਸੀ ਝਟਕਾ ਲੱਗਾ ਹੈ। ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ ਦੋ ਮੌਜੂਦਾ ਵਿਧਾਇਕਾਂ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ਪਟਿਆਲਾ ਦੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਸ਼ਾਮਲ ਹਨ। ਦੋਵਾਂ ਨੇ ਐਲਾਨ ਕੀਤਾ ਹੈ ਕਿ ਉਹ ਭਲਕੇ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ.