Panchkula School Incident : ਹਰਿਆਣਾ ਦੇ ਪੰਚਕੂਲਾ ਦੇ ਇੱਕ ਸਰਕਾਰੀ ਸਕੂਲ ਵਿੱਚ ਬੱਚਿਆਂ ਵਿਚਾਲੇ ਹੋਈ ਹਿੰਸਕ ਘਟਨਾ ਨੇ ਸਕੂਲਾਂ ਦੀ ਸੁਰੱਖਿਆ ਵਿਵਸਥਾ. ਇੱਥੇ ਇੱਕ 8 ਸਾਲਾ ਵਿਦਿਆਰਥੀ ਨੇ ਕਲਾਸਰੂਮ ਦੇ ਅੰਦਰ ਆਪਣੀ ਹੀ ਜਮਾਤ ਵਿੱਚ ਪੜ੍ਹਨ ਵਾਲੀ 6 ਸਾਲਾ ਬੱਚੀ 'ਤੇ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਬੱਚੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ PGI ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ। ਇਹ ਘਟਨਾ 28 ਅਕਤੂਬਰ ਨੂੰ ਪੰਚਕੂਲਾ ਦੇ ਸੈਕਟਰ-20.